ਪੰਜਾਬ
ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ- ਐਡਵੋਕੇਟ ਧਾਮੀScreenshot_2024-04-14_19-27-23.resized

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ … More »

ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਝੁਲਾਏ ਖਾਲਸਈ ਨਿਸ਼ਾਨScreenshot_2024-04-14_01-58-17.resized

ਅੰਮ੍ਰਿਤਸਰ – ਪੰਜ ਸਿੰਘ ਸਾਹਿਬਾਨ ਵੱਲੋਂ 325ਵੇਂ ਖਾਲਸਾ ਸਾਜਣਾ ਦਿਵਸ ਮੌਕੇ ਸਮੁੱਚੀ ਸਿੱਖ ਕੌਮ ਨੂੰ ਆਪਣੇ ਘਰਾਂ ’ਤੇ ਖਾਲਸਈ ਝੰਡੇ ਝੁਲਾਉਣ ਦੇ ਆਦੇਸ਼ ਮੁਤਾਬਿਕ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੂਹ ਵਿਚ ਖਾਲਸਈ ਨਿਸ਼ਾਨ … More »

ਖਾਲਸਾ ਸਾਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਹੋਈ ਨਤਮਸਤਕScreenshot_2024-04-13_10-59-24.resized

ਅੰਮ੍ਰਿਤਸਰ – 325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ ਅੱਜ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਰਵੀਂ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਸ਼ਰਧਾਲੂਆਂ ਨੇ ਇਸ ਪਾਵਨ ਅਸਥਾਨ ’ਤੇ ਹਾਜ਼ਰੀ ਭਰ ਕੇ ਜਿਥੇ ਗੁਰਬਾਣੀ ਕੀਰਤਨ ਸਰਵਨ ਕੀਤਾ, ਉਥੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ … More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ’ਚ ਸੰਗਤ ਲਈ ਖਾਲਸਈ ਝੰਡਿਆਂ ਦਾ ਕਰੇਗੀ ਪ੍ਰਬੰਧScreenshot_2024-03-05_14-59-22.resized

ਅੰਮ੍ਰਿਤਸਰ – ਪੰਜ ਸਿੰਘ ਸਾਹਿਬਾਨ ਵੱਲੋਂ ਖਾਲਸਾ ਸਾਜਣਾ ਦਿਵਸ ਦੇ 325ਵੇਂ ਦਿਹਾੜੇ ਮੌਕੇ 13 ਅਪ੍ਰੈਲ 2024 ਨੂੰ ਸਿੱਖ ਕੌਮ ਨੂੰ ਖਾਲਸਈ ਨਿਸ਼ਾਨ ਝੁਲਾਉਣ ਦੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਸੰਗਤ ਨੂੰ ਖਾਲਸਈ … More »

ਭਾਰਤ
ਮਾਇਆਪੁਰੀ ਗੁਰਦੁਆਰਾ ਬੇਦਅਬੀ ਮਾਮਲਾ, ਦੋਸ਼ੀ ਦੀ ਅਪੀਲ ਖਾਰਿਜIMG_20240410_181417.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਮਾਇਆਪੁਰੀ ਇਲਾਕੇ ਦੀ ਖਜ਼ਾਨ ਬਸਤੀ ਅੰਦਰ ਯੋਗੇਸ਼ ਨਾਮੀ ਸ਼ਖਸ਼ ਵਲੋਂ ਗੁਰੂਘਰ ਅੰਦਰ ਵੜ ਕੇ ਕਪੜੇ ਨੂੰ ਲਾਈਟਰ ਰਾਹੀਂ ਅੱਗ ਲਗਾ ਕੇ ਗੁਰੂਘਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਸਮੇਂ … More »

ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਮਨਾਇਆ ਗਿਆ ਵਿਸ਼ਵ ਸਿਹਤ ਦਿਵਸphoto_2024-04-08_05-11-11.resized

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਚੰਗੀ ਸਿਹਤ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੀ ਲੋੜ ਲਈ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਸਾਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਨੇ 1948 ਪਹਿਲੀ ਵਿਸ਼ਵ ਸਿਹਤ ਸਭਾ ਦੀ … More »

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰScreenshot_2024-03-27_12-34-33.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਜਨਤਾ ਪਾਰਟੀ ਵਲੋਂ ਅਕਾਲੀ ਦਲ ਬਾਰੇ ਆਪਣਾ ਰਵਈਆ ਦੱਸਿਆ ਗਿਆ ਹੈ। ਉਸ ਤੋਂ ਬਾਅਦ ਅਕਾਲੀ ਦਲ ਵੱਲੋਂ ਵੀ ਹਮੇਸ਼ਾ ਦੀ ਤਰ੍ਹਾਂ ਸਿਧਾਂਤਾਂ ਉਪਰ ਪਹਿਰਾ ਦੇਣ ਦੀ ਗੱਲ ਨੂੰ ਕੋਰ ਕਮੇਟੀ ਵਲੋਂ ਦੋਹਰਾਇਆ ਗਿਆ ਹੈ। … More »

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮਤੇ “ਸਾਡੇ ਸਿਧਾਂਤ ਰਾਜਨੀਤੀ ਤੋਂ ਉੱਪਰ ਹਨ” ਦਾ ਸਵਾਗਤ: ਸਰਨਾIMG-20240318-WA0012.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਮੁੱਖ ਮੁੱਦਿਆਂ, ਨੀਤੀਆਂ ਅਤੇ ਸਿਧਾਂਤਾਂ ਦੀ ਰੂਪਰੇਖਾ ਤਿਆਰ ਕੀਤੀ ਹੈ ਜੋ ਪਾਰਟੀ ਦੀ ਸਿਆਸੀ ਪਹੁੰਚ ਨੂੰ ਅੱਗੇ ਵਧਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ … More »

ਲੇਖ
ਸਮਾਰਟ ਫੋਨਾਂ ਨੇ ਪੱਥਰ ਦੇ ਰਿਕਾਰਡ – ਕੈਸੇਟ ਤੋਂ ਲੈ ਕੇ ਸੀਡੀ ਪਲੇਅਰ ਤੱਕ ਸਭ ਨੂੰ ਖਾ ਲਿਆ ਸੁਰਜੀਤ ਸਿੰਘ ਫਲੋਰਾ

ਡਿਜੀਟਲ, ਸੋਸ਼ਲ ਮੀਡੀਏ ਤੇ ਇੰਟਰਨੈਟ ਦੇ ਪੜਾਅ ਤੋਂ ਪਹਿਲਾਂ ਆਪਣੇ ਕੈਸੇਟ ਸੰਗ੍ਰਹਿ ਨੂੰ ਦਿਖਾਉਣਾ ਵੱਡੀ ਗੱਲ ਹੁੰਦੀ ਸੀ। ’90 ਦੇ ਦਹਾਕੇ ਵਿਚ ਕੈਸੇਟ ਪਲੇਅਰ ਲਗਪਗ ਹਰੇਕ ਵਿਅਕਤੀ ਦੇ ਜੀਵਨ ਦਾ ਹਿੱਸਾ ਸੀ। ਟਰੱਕਾਂ, ਬੱਸਾਂ, ਕਾਰਾਂ ਵਿਚ ਆਮ ਹੀ ਸੁਰਿੰਦਰ ਛਿੰਦਾ, … More »

“ਮਹਾਨ ਸਖਸੀਅਤ ਡਾ. ਬੀ. ਆਰ. ਅੰਬੇਦਕਰ ਸਹਿਬ ਨੂੰ ਜਨਮ ਦਿਵਸ ਤੇ ਕੋਟਿਨ-ਕੋਟ ਪ੍ਰਣਾਮ” ਜਗਮੀਤ ਸਿੰਘ ਬਰੜਵਾਲ

ਸੰਵਿਧਾਨ ਨਿਰਮਾਤਾ ਗਰੀਬਾ ਦੇ ਮਸ਼ੀਹਾ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਹਰ ਸਾਲ 14 ਅਪ੍ਰੈਲ ਨੂੰ ਬੜੀ ਧੂਮ-ਧਾਮ ਨਾਮ ਮਨਾਇਆ ਜਾਂਦਾ ਹੈ। ਇਸ ਸਾਲ ਵੀ ਇੱਕ ਸੌ ਤੇਤੀਵਾਂ ਜਨਮ ਦਿਹਾੜਾ ਬੜੀ ਸਾਨੋ-ਸੌਕਤ ਨਾਲ ਉਹਨਾ ਦੀ ਵਿਚਾਰਧਾਰਾ ਦਾ ਗੁਣਗਾਨ … More »

ਸਫ਼ਰ – ਏ – ਸ਼ਹਾਦਤ ਡਾ. ਅਮਰਜੀਤ ਟਾਂਡਾ

ਯੁੱਧ ਦਾ ਨਵੀਨ ਢੰਗ ਤਰੀਕਾ ਕੋਈ ਪਟਨੇ ਤੋਂ ਜਨਮ ਲੈ ਕੇ ਹੀ ਦੱਸ ਸਕਦਾ ਹੈ- ਕਹਿਰਾਂ ਦੇ ਯੁੱਧ ਐਵੇਂ ਨਹੀਂ ਲੜੇ ਜਾਂਦੇ। ਲੱਖਾਂ ਦੇ ਨਾਲ ਕੱਲਿਆਂ ਕੱਲਿਆਂ ਨੇ ਲੜਨਾ, ਹਿੰਮਤਾਂ ਵਾਲਿਆਂ ਦੇ ਹੀ ਡੌਲਿਆਂ ਤੇ ਲਿਖਿਆ ਹੁੰਦਾ ਹੈ। ਅਜਿਹਾ ਜੇਰਾ … More »

ਅੰਤਰਰਾਸ਼ਟਰੀ
ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ – ਪ੍ਰਿਤਪਾਲ ਸਿੰਘ ਖਾਲਸਾIMG-20240417-WA0008.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ 325 ਵੇ ਸਾਜਨਾ ਦਿਵਸ ਮੌਕੇ ਸੰਗਤਾ ਦਾ ਰਿਕਾਡ ਤੋੜ ਇਕੱਠ ਹੋਇਆ, ਵਿਸਾਖੀ ਪੁਰਬ ਮਣਾਉਣ ਲਈ ਸੰਗਤਾ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਪ੍ਰਿਤਪਾਲ ਸਿੰਘ ਖਾਲਸਾ … More »

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੁਸ਼ੋਭਿਤIMG_20240415_095701.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ  ਵਿਖੇ ਨਿਸ਼ਾਨ ਸਾਹਿਬ ਦੇ ਚੋਲ੍ਹਾ ਸਾਹਿਬ ਦੀ ਸੇਵਾ ਕੀਤੀ ਗਈ । ਉਪਰੰਤ ਸ਼ਹੀਦ ਜਥੇਦਾਰ ਹਰਦੀਪ ਸਿੰਘ ਨਿੱਝਰ ਅਤੇ ਸ਼ਹੀਦ ਅਵਤਾਰ ਸਿੰਘ ਖੰਡਾ ਦੀਆਂ ਤਸਵੀਰਾਂ ਜੋ ਕਿ ਸਰੀ ਦੇ ਗੁਰਦੁਆਰਾ ਦਸਮੇਸ਼ … More »

ਕੈਨੇਡੀਅਨ ਪਾਰਲੀਮੈਂਟ ਵਿੱਚ ਐਨਡੀਪੀਜ਼ ਮੈਂਬਰ 1984 ਸਿੱਖ ਨਸਲਕੁਸ਼ੀ ਨੂੰ ਅਧਿਕਾਰਤ ਮਾਨਤਾ ਦੇਣ ਦੀ ਕਰਨਗੇ ਮੰਗ: ਜਗਮੀਤ ਸਿੰਘ20240415_182855.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੀ ਲਿਬਰਲ ਪਾਰਟੀ ਐਨਡੀਪੀ ਪ੍ਰਮੁੱਖ ਸਰਦਾਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਕੈਨੇਡੀਅਨ ਪਾਰਲੀਮੈਂਟ ਵਿੱਚ ਐਨਡੀਪੀਜ਼ ਮੈਂਬਰ 1984 ਸਿੱਖ ਨਸਲਕੁਸ਼ੀ ਨੂੰ ਅਧਿਕਾਰਤ ਮਾਨਤਾ ਦੇਣ ਦੀ ਮੰਗ ਕਰਨਗੇ ਅਤੇ ਇਹ ਇਸ ਨਸਲਕੁਸ਼ੀ ਨੂੰ ਸਵੀਕਾਰ ਕਰਨਾ ਭਾਈਚਾਰਕ … More »

ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰIMG-20240408-WA0074.resized

ਗ੍ਰੇਵਜੈਂਡ, ਇੰਗਲੈਂਡ, (ਮਨਦੀਪ ਖੁਰਮੀ ਹਿੰਮਤਪੁਰਾ) : ਯੂਕੇ ਦੀ ਧਰਤੀ ‘ਤੇ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਗ੍ਰੇਵਜੈਂਡ ਵੱਲੋਂ ਸਮੇਂ ਸਮੇਂ ‘ਤੇ ਸੇਵਾ ਕਾਰਜ ਕੀਤੇ ਜਾਂਦੇ ਹਨ। ਧਰਮ, ਵਿਰਸੇ ਤੇ ਸਮਾਜ ਸੇਵਾ ਨੂੰ ਪ੍ਰਣਾਈ ਇਸ ਸੰਸਥਾ ਵੱਲੋਂ ਖਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਹਰ … More »

ਕਹਾਣੀਆਂ
ਘੂਰੀਆਂ (ਯਾਦਾਂ) ਲਾਲ ਸਿੰਘ

ਬੇਰਿੰਕ ਕਾਲਜ਼ ਬਟਾਲੇ ਕੋਈ ਸੈਮੀਨਾਰ ਸੀ , ਕੇਂਦਰੀ ਲੇਖਕ ਸਭਾ ਵਲੋਂ । ਭਰਵੀਂ ਹਾਜ਼ਰੀ , ਉਹਨਾਂ ਵਰ੍ਹਿਆਂ ‘ਚ ਉਚੇਚ ਨਾਲ ਪੁੱਜਣਾ ਹਰ ਮੈਂਬਰ ਅਪਣਾ ਫ਼ਰਜ਼ ਸਮਝਦਾ ਸੀ । ਸਭਾ ਦੀ ਕਾਰਜਕਰਨੀ ਦੇ  ਮੈਂਬਰ ਤਾਂ ਵਿਸ਼ੇਸ਼ ਕਰਕੇ । ਮੈਂ , ਸੈਮੀਨਾਰ … More »

ਤੱਪਦੀਆਂ ਰੁੱਤਾਂ ਦੇ ਜਾਏ ਸੁਖਵਿੰਦਰ ਕੌਰ ‘ਹਰਿਆਓ’

“ਨੀ ਸਿਆਮੋ ਕੀ ਕਰਦੀ ਐਂ…ਅੱਜ ਬੱਲੀਆਂ ਚੁਗਣ ਨਹੀਂ ਜਾਣਾ। ਮਖਾਂ ‘ਰਾਮ ਨਾਲ ਬੈਠੀ ਐਂ”, ਰਤਨੋ ਨੇ ਵਿੰਗ ਤੜਿੰਗੇ ਫੱਟਿਆਂ ਵਾਲਾ ਬੂਹਾ ਖੋਲ ਕੇ ਅੰਦਰ ਵੜਦਿਆਂ ਕਿਹਾ। “ਨੀ ਜਾਣੈ ਕਿੱਥੇ ‘ਰਾਮ ਨਾਲ ਬੈਠੀ ਆਂ…ਹਾਰੇ ‘ਚ ਗੋਹੇ ਸੱਟੇ ਨੇ ਧੁਖ ਜਾਣ ਕੇਰਾਂ, … More »

ਕਵਿਤਾਵਾਂ
ਹਾਕਮ ਦੀ ਗਾਰੰਟੀ ਰੰਜੀਵਨ ਸਿੰਘ

ਹਾਕਮ ਦੀ ਗਾਰੰਟੀ ਅੱਸੀ ਕਰੋੜ ਨੂੰ ਮੁਫ਼ਤ ਰਾਸ਼ਨ ਗ਼ਰੀਬਾਂ ਦੇ ਦਰ ‘ਤੇ! ਪਰ ਰੁਜ਼ਗਾਰ ਦੀ ਗਾਰੰਟੀ … ? ਹਾਕਮ ਦੀ ਗਾਰੰਟੀ ਬੁਲੇਟ ਟ੍ਰੇਨ ਦੀ ਆਮਦ! ਪਰ ਸਸਤੇ ਸਫ਼ਰ ਦੀ ਗਾਰੰਟੀ … ? ਹਾਕਮ ਦੀ ਗਾਰੰਟੀ ਮੁਫ਼ਤ ਸਿਹਤ ਸੇਵਾਵਾਂ! ਪਰ ਦਵਾਈਆਂ … More »

ਉਸ ਪੰਥ ਸਜਾਇਆ ਏ… ਗੁਰਦੀਸ਼ ਕੌਰ ਗਰੇਵਾਲ

ਉਸ ਪੰਥ ਸਜਾਇਆ ਏ, ਤੇਗਾਂ ਦੀਆਂ ਧਾਰਾਂ ਤੇ। ਰੰਗ ਨਵਾਂ ਚੜ੍ਹਾਂ ਦਿੱਤਾ, ਬੁਜ਼ਦਿਲਾਂ ਲਾਚਾਰਾਂ ਤੇ। ਅੱਜ ਭਰੇ ਦੀਵਾਨ ਅੰਦਰ, ਇੱਕ ਪਰਚਾ ਪਾਇਆ ਏ। ਅੱਜ ਆਪਣੇ ਸਿੱਖਾਂ ਦਾ, ਸਿਦਕ ਅਜ਼ਮਾਇਆ ਏ। ਪੰਜ ਸਾਜੇ ਪਿਆਰੇ ਨੇ, ਸਿਰ ਲੈ ਤਲਵਾਰਾਂ ਤੇ ਉਸ…… ਭਗਤੀ … More »

ਫ਼ਿਲਮਾਂ
ਵਿਸਾਖੀ ਦਾ ਤਿਉਹਾਰ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਧੂਮਧਾਮ ਨਾਲ ਮਨਾਇਆ ਗਿਆPhotoCollage_20240414_170142048.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦਾ ਮਹੱਤਵਪੂਰਨ ਤਿਉਹਾਰ ਵਿਸਾਖੀ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਇੱਕ ਵਿਸ਼ੇਸ਼ ਇਕੱਠ ਨਾਲ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਖਾਸ ਗੱਲ ਇਹ ਸੀ ਕਿ ਵਿਦਿਆਰਥੀਆਂ ਵੱਲੋਂ ਰੰਗ-ਬਿਰੰਗੇ ਰਵਾਇਤੀ ਪਹਿਰਾਵੇ ਵਿੱਚ ਸਜੇ ਭੰਗੜਾ … More »

ਸਮਾਜ ਦੇ ਵੱਖ ਵੱਖ ਚਲੰਤ ਮੁਦਿਆਂ ਨੂੰ ਉਭਾਰਦੀਆਂ ਲਘੂ ਫ਼ਿਲਮਾਂ ਦਾ ਉਡਾਨ ਰਾਹੀਂ ਹੋਇਆ ਫਿਲਮ ਫੈਸਟੀਵਲIMG_20231202_165916.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਰਤੀ ਵਿਦਿਆਪੀਠ ਦੇ ਇੰਸਟੀਚਿਊਟ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਅਤੇ ਮੈਨੇਜਮੈਂਟ ਪਸ਼ਚਿਮ ਵਿਹਾਰ ਵਿਖੇ ਨੇ ਉਡਾਨ ਨੈਸ਼ਨਲ ਲਘੂ ਫ਼ਿਲਮ ਫੈਸਟੀਵਲ ਰਚਨਾਤਮਕਤਾ ਅਤੇ ਪ੍ਰਤਿਭਾ ਦੇ ਸਮਾਰੋਹ ਦਾ ਉਦਘਾਟਨ ਕੀਤਾ ਗਿਆ । ਇਸ ਰੋਮਾਂਚਕ ਇਵੈਂਟ ਨੇ ਦੇਸ਼ ਭਰ ਦੇ ਫਿਲਮ … More »

ਸਰਗਰਮੀਆਂ
ਰਵਿੰਦਰ ਸਹਿਰਾਅ ਦੀ ਪੁਸਤਕ ਸੁਰਖ਼ ਰਾਹਾਂ ਦੇ ਹਮਸਫ਼ਰ ਜਦੋਜਹਿਦ ਦੀ ਕਹਾਣੀ : ਉਜਾਗਰ ਸਿੰਘIMG_0917 (1).resized

ਰਵਿੰਦਰ ਸਹਿਰਾਅ ਦੀਆਂ 8 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਮੁੱਖ ਤੌਰ ਤੇ ਰਵਿੰਦਰ ਸਹਿਰਾਅ ਕਵੀ ਹੈ। ਚਰਚਾ ਅਧੀਨ ਪੁਸਤਕ ਸੁਰਖ਼ ਰਾਹਾਂ ਦੇ ਹਮਸਫ਼ਰ ਉਸ ਦੀ 9ਵੀਂ ਪ੍ਰੰਤੂ ਵਾਰਤਕ ਦੀ ਮੌਲਿਕ ਪਲੇਠੀ ਪੁਸਤਕ ਹੈ। ਇਹ ਪੁਸਤਕ ਉਸ ਨੇ 20 ਭਾਗਾਂ ਵਿੱਚ … More »

ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਸਥਾਪਨਾ ਦਿਵਸ ਸਮਾਰੋਹ ਮੌਕੇ ਲੇਖਕ ਨੂੰ ਸਮਾਜਿਕ ਸਰੋਕਾਰਾਂ ਨਾਲ ਜੁੜਨ ਦਾ ਸੱਦਾSeminar 8-4-26.resized

ਲੁਧਿਆਣਾ : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਅੱਜ ਪੰਜਾਬੀ ਭਵਨ ਲੁਧਿਆਣਾ ਵਿੱਚ ਸਥਾਪਨਾ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚਰਚਾ ਕੌਮਾਂਤਰੀ ਮੈਗਜ਼ੀਨ ਦੇ ਸੰਪਾਦਕ ਦਰਸ਼ਨ ਸਿੰਘ ਢਿੱਲੋਂ, ਪ੍ਰਸਿੱਧ ਪ੍ਰਗਤੀਵਾਦੀ ਲੇਖਕ ਜੋਗਿੰਦਰ ਸਿੰਘ ਨਿਰਾਲਾ, ਸੁਰਿੰਦਰ ਕੈਲੇ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ … More »

ਰਵਿੰਦਰ ਸਿੰਘ ਸੋਢੀ ਦਾ ਕਹਾਣੀ ਸੰਗ੍ਰਹਿ ‘ਹੱਥਾਂ ‘ਚੋਂ ਕਿਰਦੀ ਰੇਤ’ ਪੰਜਾਬੀ ਸਭਿਅਚਾਰ ਦੀ ਮਹਿਕ: ਉਜਾਗਰ ਸਿੰਘIMG_0895.resized

ਰਵਿੰਦਰ ਸਿੰਘ ਸੋਢੀ ਬਹੁਪੱਖੀ ਸਾਹਿਤਕਾਰ ਹੈ। ਉਸ ਦੀਆਂ ਡੇਢ ਦਰਜਨ ਨਾਟਕ, ਖੋਜ, ਕਵਿਤਾ, ਆਲੋਚਨਾ, ਵਾਰਤਕ, ਜੀਵਨੀ, ਅਨੁਵਾਦ ਅਤੇ ਕਹਾਣੀਆਂ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਕਿੱਤੇ ਵਜੋਂ ਉਹ ਪੰਜਾਬੀ ਦਾ ਅਧਿਆਪਕ ਰਿਹਾ ਹੈ। ਉਸ ਦੀਆਂ ਕਹਾਣੀਆਂ ਪੜ੍ਹਨ ਤੋਂ ਪਤਾ ਲੱਗਦਾ … More »

ਕਠਪੁਤਲੀਆਂ
ਕੁਆਰੀਆਂ
ਰੋਹਿਤ ਕੁਮਾਰ
ਹੱਕ ਲਈ ਲੜਿਆ ਸੱਚ
ਹੱਕ ਲਈ ਲੜਿਆ ਸੱਚ – (ਭਾਗ-84)
ਅਨਮੋਲ ਕੌਰ
ਇੰਟਰਵਿਯੂ
ਕਿਰਤ ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ – ਸ਼ਿਵਚਰਨ ਜੱਗੀ ਕੁੱਸਾJaggi Kussa Pic-1.resized

ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More »