ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਗੁਰਦੁਆਰਾ ਅਲਾਇੰਸ ਨੂੰ ਸੰਸਦ ਵਿੱਚ ਬ੍ਰਿਟਿਸ਼ ਸਿੱਖਾਂ ਲਈ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਦੀ 20ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਇੱਕ ਸਮਾਗਮ ਵਿੱਚ ਅਧਿਕਾਰਤ ਤੌਰ ‘ਤੇ ਲਾਂਚ ਕੀਤਾ ਗਿਆ ਹੈ। ਯੂਕੇ ਗੁਰਦੁਆਰਾ ਅਲਾਇੰਸ ਇੱਕ ਯੂਕੇ-ਵਿਆਪੀ ਗੁਰਦੁਆਰਾ … More
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ … More
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਚੀਨ-ਇੰਡੀਆਂ ਅਤੇ ਪਾਕਿਸਤਾਨ ਮੁਲਕ ਰੀਪੇਰੀਅਨ ਸਟੇਟ ਹਨ । ਜੋ ਇੰਡੀਆਂ ਵੱਲੋਂ ਪਾਕਿਸਤਾਨ ਨੂੰ ਪਾਣੀ ਜਾ ਰਿਹਾ ਹੈ, ਉਸ ਨੂੰ ਜ਼ਬਰੀ ਰੋਕਣ ਦੀ ਗੱਲ ਕਰਕੇ ਇੰਡੀਆਂ ਅਸਲੀਅਤ ਵਿਚ ਕੌਮਾਂਤਰੀ ਰੀਪੇਰੀਅਨ ਕਾਨੂੰਨ ਦੀ ਉਲੰਘਣਾ ਕਰਨ ਦਾ ਦੁੱਖਦਾਇਕ ਅਮਲ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਗੁਰਦੁਆਰਾ ਅਲਾਇੰਸ ਨੂੰ ਸੰਸਦ ਵਿੱਚ ਬ੍ਰਿਟਿਸ਼ ਸਿੱਖਾਂ ਲਈ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਦੀ 20ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਇੱਕ ਸਮਾਗਮ ਵਿੱਚ ਅਧਿਕਾਰਤ ਤੌਰ ‘ਤੇ ਲਾਂਚ ਕੀਤਾ ਗਿਆ ਹੈ। ਯੂਕੇ ਗੁਰਦੁਆਰਾ ਅਲਾਇੰਸ ਇੱਕ ਯੂਕੇ-ਵਿਆਪੀ ਗੁਰਦੁਆਰਾ … More
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ … More
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵੱਧਦੀ ਸਰਕਾਰੀ ਦਖਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕੀਤੀ। ਅਕਾਲੀ ਦਲ ਦਫ਼ਤਰ ਤੋਂ ਸੈਂਕੜੇ ਸੰਗਤਾਂ ਨੇ ਦਰਬਾਰ ਹਾਲ ਵਿਖੇ ਗੁਰੂ ਚਰਨਾਂ ਵਿੱਚ ਮੱਥਾ … More
ਕੁੰਵਰ ਵਿਜੇ ਪ੍ਰਤਾਪ ਸਿੰਘ ਵਿਰੁੱਧ ਕਾਰਵਾਈ ਨੇ ਕੇਜਰੀਵਾਲ ਦੀ ਪਾਰਟੀ ’ਚ ਆਲੋਚਨਾ ਪ੍ਰਤੀ ਅੰਦਰੂਨੀ ਅਸਹਿਣਸ਼ੀਲਤਾ ਨੂੰ ਉਜਾਗਰ ਕੀਤਾ : ਪ੍ਰੋ. ਸਰਚਾਂਦ ਸਿੰਘ ਖਿਆਲਾਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਵੱਲੋਂ ਆਪਣੇ ਹੀ ਬੇਦਾਗ਼ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਿਰੁੱਧ ਕੀਤੀ ਗਈ ਕਾਰਵਾਈ ਨੇ ਆਲੋਚਨਾ ਪ੍ਰਤੀ ਆਪ ਦੀ ਅੰਦਰੂਨੀ ਅਸਹਿਣਸ਼ੀਲਤਾ ਨੂੰ ਉਜਾਗਰ ਕੀਤਾ … More
ਲੇਖਕਾਂ, ਡਾਕਟਰਾਂ ਅਤੇ ਹੋਰ ਨਾਗਰਿਕਾਂ ਵੱਲੋਂ ਇਜ਼ਰਾਈਲ ਅਤੇ ਈਰਾਨ ਵਿਚਕਾਰ ਜੰਗਬੰਦੀ ਦਾ ਸਵਾਗਤਲੁਧਿਆਣਾ – ਵਿਸ਼ਵ ਸ਼ਾਂਤੀ ਨਿਸ਼ਸਤਰੀਕਰਨ ਅਤੇ ਪਰਮਾਣੂ ਹਥਿਆਰਾਂ ਦੇ ਖਾਤਮੇ ਲਈ ਪੰਜਾਬ ਪੱਧਰੀ ਸੂਬਾਈ ਕਨਵੈਂਸ਼ਨ ਕਰਨ ਦਾ ਫੈਸਲਾ ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (ਆਈਡੀਪੀਡੀ) ਅਤੇ ਪੰਜਾਬੀ ਸਾਹਿਤ ਅਕਾਡਮੀ ਵੱਲੋਂ ਬੁਲਾਈ ਗਈ ਕੁਝ ਪ੍ਰਮੁੱਖ ਨਾਗਰਿਕਾਂ ਅਤੇ ਸੰਗਠਨਾਂ ਦੀ ਪੰਜਾਬੀ ਭਵਨ … More
ਐਮਰਜੈਸੀ ਦਾ ਜ਼ਬਰ-ਜੁਲਮ ਸਭ ਨੇ ਹੀ ਸਹਿਣ ਕੀਤਾ, ਅੱਜ ਵੀ ਪੰਜਾਬੀਆਂ ਤੇ ਸਿੱਖ ਕੌਮ ਉਤੇ ਇਹ ਜ਼ਬਰ ਨਿਰੰਤਰ ਜਾਰੀ ਹੈ ਜੋ ਅਸਹਿ ਹੈ : ਮਾਨਫ਼ਤਹਿਗੜ੍ਹ ਸਾਹਿਬ – “ਕੁਝ ਆਗੂ ਐਮਰਜੈਸੀ ਦੇ ਤਸੱਦਦ-ਜੁਲਮ ਦੀ ਗੱਲ ਕਰਕੇ ਆਪਣੇ ਉਤੇ ਸਹਿ ਜ਼ਬਰ ਨੂੰ ਉਜਾਗਰ ਕਰ ਰਹੇ ਹਨ । ਜਦੋਕਿ ਐਮਰਜੈਸੀ ਦਾ ਜ਼ਬਰ ਜੁਲਮ ਤਾਂ ਅਸੀ ਸਾਰਿਆ ਨੇ ਸਹਿਣ ਕੀਤਾ ਹੈ । ਮੈਂ ਵਿਜੀਲੈਸ ਵਿਭਾਗ ਵਿਚ ਡਿਪਟੀ ਡਾਈਰੈਕਟਰ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਪਰਮਜੀਤ ਸਿੰਘ ਵੀਰ ਜੀ ਨੇ ਪੰਜਾਬੀ ਅਦਾਕਾਰ ਸ. ਦਲਜੀਤ ਸਿੰਘ ਦੁਸਾਂਝ ਦੀ ਨਵੀਂ ਆ ਰਹੀ ਫਿਲਮ ‘ਸਰਦਾਰ ਜੀ 3’ … More
ਰੇਖਾ ਸਰਕਾਰ ਨੇ ਦੋਸ਼ਿਆਂ ਨੂੰ ਅਹੁਦੇਦਾਰ ਬਣਾ ਕੇ ਗੁਰਦੁਆਰਾ ਸੰਵਿਧਾਨ ਦਾ ਕਤਲ ਕੀਤਾ : ਜੀ.ਕੇ.ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਅੱਜ ਹੋਈ ਆਂਤਰਿਕ ਚੋਣਾਂ ਦਾ ਬਾਈਕਾਟ ਕੀਤਾ ਹੈ। ਅਕਾਲੀ ਆਗੂਆਂ ਨੇ ਉਕਤ ਚੋਣ ਪ੍ਰਕਿਰਿਆ ਨੂੰ ਗੈਰ-ਕਾਨੂੰਨੀ ਅਤੇ ਸਰਕਾਰੀ ਸਰਪ੍ਰਸਤੀ ਦੇ ਪਰਛਾਵੇਂ ਹੇਠ ਕੀਤਾ ਗਿਆ … More
ਸਰਨਾ ਅਤੇ ਜੀਕੇ ਨੇ ਦਿੱਲੀ ਕਮੇਟੀ ਵਿਚ ਵਧਦੀ ਸਰਕਾਰੀ ਦਖਲਅੰਦਾਜ਼ੀ ਵਿਰੁੱਧ ਦਿੱਤਾ ਅਸਤੀਫ਼ਾਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਦਿੱਲੀ ਕਮੇਟੀ ਪ੍ਰਧਾਨ ਨੇ ਆਪਣੇ ਸਾਥੀ ਸਾਬਕਾ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਨਾਲ ਮਿਲਕੇ ਦੇਸ਼ ਦੇ ਪ੍ਰਧਾਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਕਮੇਟੀ ਅੰਦਰ ਵੱਧ ਰਹੀ … More
ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ : ਸੰਤ ਹਰਨਾਮ ਸਿੰਘ ਖਾਲਸਾਮੁੰਬਈ/ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਪੀਲ ‘ਤੇ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ‘ਤੇ ਮਨਾਉਣ … More
ਬਾਗ਼ ਬਗੀਚੇ ਤੇ ਰਸੋਈ ਦਾ ਇਲਾਜ, ਲੈਬ ਦੇ ਇਲਾਜ ਨਾਲੋਂ ਬਿਹਤਰ ਹੈ। ਪੁਰਾਣੇ ਸਮਿਆਂ ਤੋਂ ਕੁਦਰਤੀ ਇਲਾਜ ਨੂੰ ਭਰੋਸੇਮੰਦ ਮੰਨਿਆ ਜਾਂਦਾ ਰਿਹਾ। ਪਰੰਤੂ ਨਵੀਆਂ ਖੋਜਾਂ, ਨਵੀਆਂ ਲੱਭਤਾਂ, ਨਵੀਂ ਸਮਝ, ਨਵਾਂ ਗਿਆਨ ਸਾਨੂੰ ਤੇਜ਼ੀ ਨਾਲ ਪ੍ਰੋਸੈਸਡ ਇਲਾਜ ਵੱਲ ਲੈ ਗਏ। ਲੈਬ … More
ਕਿਸਾਨਾਂ ਦੇ ਮੁੱਦੇ ਹੱਲ ਕਰੇ ਸਰਕਾਰਪੰਜਾਬ ਸੂਬੇ ਦੇ ਕਿਸਾਨ ਅੰਨਦਾਤਾ ਹਨ ਤੇ ਪੰਜਾਬੀ ਸੂਬਾ ਖੇਤੀ ਪ੍ਰਧਾਨ ਦੇ ਨਾਮ ਤੇ ਮਸ਼ਹੂਰ ਹੈ ਜੋ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਵਿਚ ਮੋਹਰੀ ਭੂਮਿਕਾ ਨਿਭਾਉਂਦਾ ਹੈ। ਸੂਬੇ ਦੀਆਂ ਸਰਕਾਰਾਂ ਵੀ ਕਿਸਾਨਾਂ ਦੇ ਨਾਲ ਹੋਣ ਦਾ ਦਾਅਵਾ ਕਰਦੀਆਂ ਹਨ,ਪਰ … More
ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਅਸ਼ਲੀਲਤਾ : ਪੰਜਾਬੀ ਸੱਭਿਆਚਾਰ ਦੀ ਪਵਿੱਤਰਤਾ ਦਾ ਘਾਣਪੰਜਾਬ, ਜਿਸਨੂੰ ਗੁਰੂਆਂ-ਪੀਰਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ, ਇੱਕ ਅਮੀਰ ਅਤੇ ਵਿਲੱਖਣ ਸੱਭਿਆਚਾਰ ਦਾ ਵਾਰਿਸ ਹੈ। ਇੱਥੋਂ ਦਾ ਸੱਭਿਆਚਾਰ ਮੇਲ-ਜੋਲ, ਸਹਿਣਸ਼ੀਲਤਾ, ਬਹਾਦਰੀ ਅਤੇ ਅਧਿਆਤਮਿਕਤਾ ਦਾ ਪ੍ਰਤੀਕ ਹੈ। ਭੰਗੜਾ, ਗਿੱਧਾ, ਲੰਬੇ ਬੋਲ, ਸੂਫ਼ੀਆਨਾ ਕਲਾਮ ਅਤੇ ਗੁਰਬਾਣੀ – ਇਹ ਸਭ ਸਾਡੇ … More
ਸਿਨਸਿਨੈਟੀ, ਓਹਾਇਓ, (ਸਮੀਪ ਸਿੰਘ ਗੁਮਟਾਲਾ): ਬੀਤੇ ਦਿਨੀਂ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਅੱਠਵਾਂ ਸਲਾਨਾ ‘ਸਿਨਸਨੈਟੀ ਫੈਸਟੀਵਲ ਆਫ ਫੇਥਸ’(ਸਰਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 ਪ੍ਰਮੁੱਖ … More
ਕਨਿਸ਼ਕ ਬੰਬ ਧਮਾਕੇ ਵਿੱਚ ਮਾਰੇ ਗਏ ਬੇਕਸੂਰਾਂ ਦੀ ਹਮਦਰਦੀ ਵਿੱਚ ਸ਼ਾਂਤਮਈ ਇਕੱਤਰਤਾਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 1985 ਏਅਰ ਇੰਡੀਆ ਫਲਾਈਟ 182 ਕਨਿਸ਼ਕ ਬੰਬ ਧਮਾਕੇ ਵਿੱਚ ਮਾਰੇ ਗਏ ਬੇਕਸੂਰਾਂ ਦੀ ਹਮਦਰਦੀ ਵਿੱਚ ਸ਼ਾਂਤਮਈ ਇਕੱਤਰਤਾ ਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਬਾਬਾ ਬੰਦਾ ਸਿੰਘ ਬਹਾਦਰ ਐਬਸਫੋਰਡ ਸਮੇਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ … More
ਭਾਰਤ ਵਿੱਚ ਔਰਤਾਂ ਸੁਰੱਖਿਅਤ ਨਹੀਂ, ਇਕੱਲੀਆਂ ਯਾਤਰਾ ਨਾ ਕਰਣ: ਅਮਰੀਕੀ ਵਿਦੇਸ਼ ਵਿਭਾਗਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕੀ ਵਿਦੇਸ਼ ਵਿਭਾਗ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਲਈ ਲੈਵਲ-2 ਯਾਤਰਾ ਚੇਤਾਵਨੀ ਜਾਰੀ ਕੀਤੀ ਹੈ। ਇਸ ਵਿੱਚ, ਅਮਰੀਕੀ ਨਾਗਰਿਕਾਂ ਨੂੰ ਭਾਰਤ ਵਿੱਚ ਅਪਰਾਧ ਅਤੇ ਅੱਤਵਾਦ ਦੇ ਕਾਰਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ … More
ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਨਿਝਰ ਦੇ ਦਫ਼ਤਰ ਅਤੇ ਵਾਹਨਾਂ ‘ਤੇ ਗੋਲੀਬਾਰੀਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸਰੀ ਖੇਤਰ ਵਿੱਚ ਦਿਨ-ਬ-ਦਿਨ ਵਿਗੜਦੀ ਅਮਨ ਕਾਨੂੰਨ ਦੀ ਹਾਲਤ ਵਿਚ ਉਦੋਂ ਇੱਕ ਹੋਰ ਅਧਿਆਇ ਜੁੜ ਗਿਆ ਜਦੋਂ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ, ਸਕਾਟ ਰੋਡ ਦੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਨਿਝਰ ਦੇ ਟਰੱਕਿੰਗ ਕਾਰੋਬਾਰੀ … More
ਦਿੱਲੀ ਦੇ ਹਵਾਈ ਅੱਡੇ ਤੋਂ ਬਾਹਰ ਨਿਕਲਦੇ ਹੀ ਸੁਰਿੰਦਰ ਨੂੰ ਗੁਰਮੀਤ ਨੇ ਆ ਜੱਫੀ ਪਾਈ । ਉਹ ਪੰਜਾਬ ਤੋਂ ਦਿੱਲੀ ਨੂੰ ਟੈਕਸੀ ਚਲਾਂਉਦਾ ਸੀ। ਸੁਖਸਾਂਦ ਤੋਂ ਬਾਅਦ ਗੱਲਾਂ ਬਾਤਾਂ ਕਰਦੇ ਗੱਡੀ ਕੋਲ ਪਹੁੰਚ ਗਏ। ਟੈਕਸੀ ਪੰਜਾਬ ਦੇ ਰਸਤੇ ਪੈ ਗਈ।ਸੁਰਿੰਦਰ … More
ਕੋਠੀ ਦੱਬਰੌਸ਼ਨੀ ਦਾ ਮੇਲਾ ਲੱਗਣ ਵਾਲੇ ਸ਼ਹਿਰ ਦੀ ਸਵੇਰ। ਭੀੜਾ ਜਿਹਾ ਬਾਜ਼ਾਰ। ਦੁਕਾਨਦਾਰ ਆਪੋ ਆਪਣੀਆਂ ਦੁਕਾਨਾਂ ਖੋਲ੍ਹਣ ਦੇ ਆਹਰ ‘ਚ ਰੁੱਝੇ ਹੋਏ ਹਨ। ਕੋਈ ਆਪਣੀ ਦੁਕਾਨ ਦੀ ਹੱਦ ‘ਚ ਸੜਕ ਤੱਕ ਝਾੜੂ ਮਾਰ ਰਿਹੈ ਤੇ ਕੋਈ ਪਾਣੀ ਦਾ ਛਿੜਕਾ ਕਰ ਰਿਹੈ … More
ਹੁਸਨ ਇਸ਼ਕ ਤੋਂ ਹੱਦ ਪਿਆ ਪੁੱਛੇ, ਕਹੇ ਇਸ਼ਕ ਕੋਈ ਹੱਦ ਨਈਂ ਹੁੰਦੀ। ਦੱਸ ਮੁਹੱਬਤ ਕਿੰਨੀ ਕਰਨੈਂ? ਕਹੇ ਇਹ ਘੱਟ ਜਾਂ ਵੱਧ ਨਈਂ ਹੁੰਦੀ । ਕਿਸ ਨੇ ਕੀਤਾ ਹੁਸਨ ਨੂੰ ਕੈਦ ਕਿਓਂ ਇਸ਼ਕ ਨੂੰ ਸੱਦ ਨਈਂ ਹੁੰਦੀ ਇਸ਼ਕ ਕਚਹਿਰੀਆਂ ਹੋਣ ਮੁਲਤਵੀ … More
(ਮੀਰੀ ਪੀਰੀ ਦੀਆਂ ਪਹਿਨ ਕੇ ਦੋ ਤੇਗਾਂ…)੧.ਪੰਜਵੇਂ ਗੁਰਾਂ ਤੇ ਜਾਲਮ ਨੇ ਜ਼ੁਲਮ ਕੀਤਾ, ਤਪਦੀ ਰੇਤ ਦੇ ਦਿੱਤਾ ਬਿਠਾਲ ਉੱਤੇ। ਨੰਗੇ ਪਿੰਡੇ ਉੱਤੇ ਪਾਈ ਰੇਤ ਤੱਤੀ, ਸੂਰਜ ਹੋਈ ਜਾਵੇ ਲਾਲੋ ਲਾਲ ਉੱਤੇ। ਭਾਣਾ ਮੰਨ ਮਿੱਠਾ, ਹੋਏ ਸ਼ਹੀਦ ਭਾਵੇਂ, ਮੁੱਖ ਦੇ ਆਉਣ ਨਾ ਦਿੱਤਾ ਮਲਾਲ ਉੱਤੇ। ਸੱਚ-ਧਰਮ ਦੀ … More
ਸਤਿਆਜੀਤ ਰੇ ਦੀ “ਗੋਲਪੋ ਬੋਲਿਏ ਤਾਰਿਨੀ ਖੁਰੂ” ਕਹਾਣੀ ’ਤੇ ਆਧਾਰਿਤ, ਅਨੰਤ ਮਹਾਦੇਵਨ ਦੀ ਫਿਲਮ ਦਿ ਸਟੋਰੀਟੈੱਲਰ (2025) ਅਸਲ ਮਿਹਨਤ ਅਤੇ ਪੈਸੇ ਵਿਚਕਾਰ ਦੇ ਟਕਰਾਅ ਨੂੰ ਕੇਂਦਰ ਵਿੱਚ ਰੱਖਦੀ ਹੈ। ਇਹ ਫਿਲਮ ਦੋ ਬਹੁਤ ਹੀ ਵੱਖਰੇ ਕਿਰਦਾਰਾਂ ਦੀ ਕਹਾਣੀ ਦਰਸਾਉਂਦੀ ਹੈ: … More
ਸ਼੍ਰੋਮਣੀ ਕਮੇਟੀ ਨੇ ਪੰਜਾਬ ’ਚ ਨਹੀਂ ਚੱਲਣ ਦਿੱਤੀ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮਅੰਮ੍ਰਿਤਸਰ – ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ … More
ਡਾ.ਸਤਿੰਦਰ ਪਾਲ ਸਿੰਘ ਗੁਰਬਾਣੀ ਦਾ ਗਿਆਤਾ, ਵਿਸ਼ਲੇਸ਼ਣਕਾਰ, ਚਿੰਤਕ ਤੇ ਸਮਰੱਥ ਵਿਦਵਾਨ ਹੈ। ਉਸਨੇ ਗੁਰਬਾਣੀ ਦੀ ਵਿਚਾਰਧਾਰਾ ਦਾ ਅਧਿਐਨ ਕੀਤਾ ਹੋਇਆ ਹੈ। ਉਸਨੂੰ ਗੁਰਮਤਿ ਤੇ ਗੁਰਬਾਣੀ ਨਾਲ ਅਥਾਹ ਪ੍ਰੇਮ ਹੈ, ਇਸ ਲਈ ਉਸ ਦੀਆਂ ਸਾਰੀਆਂ ਪੁਸਤਕਾਂ ਹੀ ਗੁਰਬਾਣੀ ਦੀ ਵਿਚਾਰਧਾਰਾ ਨਾਲ … More
*ਤੱਤੀ ਤਵੀ ਉੱਤੇ ਬੈਠਾ ਅਰਸ਼ਾਂ ਦਾ ਨੂਰ ਏ*ਕੈਲਗਰੀ,(ਗੁਰਦੀਸ਼ ਕੌਰ ਗਰੇਵਾਲ) - ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ 14 ਜੂਨ 2025 ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਤੀਜੇ ਘੱਲੂਘਾਰੇ ਨੂੰ ਸਮਰਪਿਤ , ਇੱਕ ਅੰਤਰਰਾਸ਼ਟਰੀ ਮਹਾਨ ਕਵੀ ਦਰਬਾਰ ਕਰਵਾਇਆ ਗਿਆ, … More
ਸੁਰਜੀਤ ਦੀ ‘ਜ਼ਿੰਦਗੀ ਇੱਕ ਹੁਨਰ’ ਪੁਸਤਕ : ਜ਼ਿੰਦਗੀ ਜਿਓਣ ਦੇ ਗੁਰ: ਉਜਾਗਰ ਸਿੰਘਸੁਰਜੀਤ ਪੰਜਾਬੀ ਦੀ ਬਹੁ-ਪੱਖੀ ਤੇ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 7 ਮੌਲਿਕ ਪੁਸਤਕਾਂ, ਜਿਨ੍ਹਾਂ ਵਿੱਚ 5 ਕਵਿਤਾ ਸੰਗ੍ਰਹਿ ਅਤੇ ਦੋ ਵਾਰਤਕ, 3 ਸੰਪਾਦਿਤ ਪੁਸਤਕਾਂ, ਜਿਨ੍ਹਾਂ ਵਿੱੱਚ ਇਕ ਕਹਾਣੀ ਸੰਗ੍ਰਹਿ ਅਤੇ ਦੋ ਵਾਰਤਕ ਦੀਆਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਉਸਦੀ … More
ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More